Giter VIP home page Giter VIP logo

Comments (4)

DavidHaslam avatar DavidHaslam commented on September 16, 2024

Here are the 39 instances:

\v 4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, -- ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ l
\v 11 ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ, --
\v 6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ, --
\v 10 ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, -- ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ !
\v 20 ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, -- ਕੀ ਉਹ ਰੋਟੀ ਵੀ ਦੇ ਸਕੇਗਾ ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ ?
\v 5 ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ l ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, --
\v 1 ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, --
\v 5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਜੈ, ---
\v 9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, -- ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ l
\v 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, --
\v 8 ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ --- ਪਹਾੜ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ ---
\v 8 ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ --- ਪਹਾੜ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ ---
\v 31 ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, --
\v 14 ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, --
\v 4 ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, -- ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ !
\v 27 ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, -- ਜਗਵੇਦੀ ਦੇ ਸਿੰਙਾਂ ਤੱਕ l
\v 126 ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ, -- ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ !
\v 9 ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, --
\v 17 ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਕੰਨ ਨਹੀਂ ਲਾਉਂਦੇ, -- ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ !
\v 21 ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, -- ਹਲਲੂਯਾਹ ! l
\v 5 ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ, ---
\v 4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, -- ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ l
\v 5 ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉਤੇ ਧਰਿਆ ਹੈ, ---
\v 14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, --- ਹਲਲੂਯਾਹ ! l
\v 9 ਅਤੇ ਲਿਖੇ ਹੋਏ ਫਤਵੇ ਉਨ੍ਹਾਂ ਉੱਤੇ ਚਲਾਉਣ, -- ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ l ਹਲਲੂਯਾਹ ! l
\v 6 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,--- ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ ।
\v 17 ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, --- ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ ।
\v 18 ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, --- ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
\v 16 ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, --- ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
\v 9 ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ, ---
\v 10 ਤੂੰ ਉਹਨਾਂ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, --- ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ । ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
\v 1 ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ, ---
\v 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ,--- ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇਹੜਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇਹੜ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ ।
\v 6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ । ਉਹ ਇਸ ਦੇਸ ਨੂੰ ਮਾਰਨਗੇ, --- ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ ।
\v 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ -- ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ ।
\v 14 ਇਸ ਲਈ ਉਹ ਆਖਦਾ ਹੈ -- ਹੇ ਸੌਂਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
\v 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ---ਜਿਵੇਂ ਤੁਸੀਂ ਚੱਲਦੇ ਵੀ ਹੋ --ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
\v 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ---ਜਿਵੇਂ ਤੁਸੀਂ ਚੱਲਦੇ ਵੀ ਹੋ --ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
\v 18 ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ---ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ

from punjabi_bible.

joshykurian avatar joshykurian commented on September 16, 2024

from punjabi_bible.

DavidHaslam avatar DavidHaslam commented on September 16, 2024

Fixed in a commit to the Editing branch of my fork.

from punjabi_bible.

DavidHaslam avatar DavidHaslam commented on September 16, 2024

Included in open pull request #15

from punjabi_bible.

Related Issues (13)

Recommend Projects

  • React photo React

    A declarative, efficient, and flexible JavaScript library for building user interfaces.

  • Vue.js photo Vue.js

    🖖 Vue.js is a progressive, incrementally-adoptable JavaScript framework for building UI on the web.

  • Typescript photo Typescript

    TypeScript is a superset of JavaScript that compiles to clean JavaScript output.

  • TensorFlow photo TensorFlow

    An Open Source Machine Learning Framework for Everyone

  • Django photo Django

    The Web framework for perfectionists with deadlines.

  • D3 photo D3

    Bring data to life with SVG, Canvas and HTML. 📊📈🎉

Recommend Topics

  • javascript

    JavaScript (JS) is a lightweight interpreted programming language with first-class functions.

  • web

    Some thing interesting about web. New door for the world.

  • server

    A server is a program made to process requests and deliver data to clients.

  • Machine learning

    Machine learning is a way of modeling and interpreting data that allows a piece of software to respond intelligently.

  • Game

    Some thing interesting about game, make everyone happy.

Recommend Org

  • Facebook photo Facebook

    We are working to build community through open source technology. NB: members must have two-factor auth.

  • Microsoft photo Microsoft

    Open source projects and samples from Microsoft.

  • Google photo Google

    Google ❤️ Open Source for everyone.

  • D3 photo D3

    Data-Driven Documents codes.